HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ। ਉਹਨਾਂ ਲਿਖਿਆ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਭਗਤ ਨਾਮਦੇਵ ਜੀ ਨੇ ਆਪਣੀ ਪਾਵਨ ਬਾਣੀ ਰਾਹੀਂ ਸਮਾਜ ਨੂੰ ਜਾਤ-ਪਾਤ ਅਤੇ ਧਰਮਾਂ ਤੋਂ ਉੱਪਰ ਉੱਠ ਕੇ ਇੱਕ ਅਕਾਲ ਪੁਰਖ ਦੀ ਭਗਤੀ ਕਰਨ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਦੀ ਸਿੱਖਿਆਵਾਂ ਅੱਜ ਵੀ ਸਾਡੀ ਰਾਹਨੁਮਾਈ ਕਰਦੀਆਂ ਹਨ।

RELATED ARTICLES

Most Popular

Recent Comments