ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਚੈਂਪੀਅਨ ਟਰਾਫੀ ਜਿੱਤਣ ਤੇ ਵਧਾਈ ਦਿੱਤੀ ਹੈ ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਭਾਰਤੀ ਹਾਕੀ ਟੀਮ ਨੇ ਚੀਨ ਵਿਖੇ ਖੇਡੀ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਟਰਾਫੀ ਜਿੱਤੀ…ਸਮੁੱਚੀ ਟੀਮ ਨੂੰ ਮੁਬਾਰਕਾਂ… ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪਲੇਅਰ ਆਫ ਦਾ ਟੂਰਨਾਮੈਂਟ ਬਣੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸੱਤ ਖਿਡਾਰੀ ਪੰਜਾਬ ਦੇ ਸਨ । ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ…. ਚੱਕ ਦੇ ਇੰਡੀਆ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਚੈਂਪੀਅਨ ਟਰਾਫੀ ਜਿੱਤਣ ਤੇ ਦਿੱਤੀ ਵਧਾਈ
RELATED ARTICLES