ਅੱਜ 13 ਜਨਵਰੀ ਨੂੰ ਪੰਜਾਬ ਦੇ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦੇ ਹੋਏ ਖਾਸ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES