HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

ਅੱਜ 13 ਜਨਵਰੀ ਨੂੰ ਪੰਜਾਬ ਦੇ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦੇ ਹੋਏ ਖਾਸ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।

RELATED ARTICLES

Most Popular

Recent Comments