ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਚੇਤੇ ਨਰਾਤਿਆਂ ਦੀਆਂ ਮੁਬਾਰਕਾਂ ਦਿੱਤੀਆਂ ਹਨ ਉਹਨਾਂ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੇ ਕਰਦੇ ਹੋਏ ਲਿਖਿਆ ਹੈ ਕਿ ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ… ਕਾਮਨਾ ਕਰਦੇ ਹਾਂ ਕਿ ਇਹ ਨਰਾਤੇ ਸਾਰਿਆਂ ਦੇ ਘਰਾਂ ‘ਚ ਤੰਦਰੁਸਤੀ, ਤਰੱਕੀ ਅਤੇ ਖੁਸ਼ਹਾਲੀ ਲੈ ਕੇ ਆਉਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਮਹੀਨੇ ਦੇ ਨਰਾਤਿਆਂ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES

                                    
