HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਦਿੱਤੀਆਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਲਿਖਿਆ ਕਿ ਭਾਰਤ ਦੇ 78ਵੇਂ ਆਜ਼ਾਦੀ ਦਿਵਸ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਦੇਸ਼ ਦੀ ਆਜ਼ਾਦੀ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ। ਜਿਨ੍ਹਾਂ ਕਰਕੇ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਨ ਰਹੇ ਹਾਂ।

RELATED ARTICLES

Most Popular

Recent Comments