ਅੱਜ ਈਦ ਦਾ ਤਿਉਹਾਰ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਈਦ ਦੇ ਮੌਕੇ ਤੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ । ਉਹਨਾਂ ਲਿਖਿਆ ਹੈ ਕਿ ਸਮੂਹ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਬਹੁਤ-ਬਹੁਤ ਮੁਬਾਰਕਾਂ। ਆਓ ਏਕਤਾ ਦੇ ਪ੍ਰਤੀਕ ਇਸ ਪਵਿੱਤਰ ਤਿਓਹਾਰ ਮੌਕੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਦਾ ਪ੍ਰਣ ਕਰੀਏ।
ਈਦ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
RELATED ARTICLES


