HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਭੀਮ ਰਾਓ ਅੰਬੇਡਕਰ ਦੇ ਜਨਮਦਿਨ ਦੀਆਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਭੀਮ ਰਾਓ ਅੰਬੇਡਕਰ ਦੇ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।

RELATED ARTICLES

Most Popular

Recent Comments