ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ PSPCL ‘ਚ ਨਵ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਜਵਾਨ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਮੁੰਡੇ-ਕੁੜੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਨੌਜਵਾਨਾਂ ਨੂੰ ਬਿਨਾ ਰਿਸ਼ਵਤ ਬਿਨਾਂ ਸਿਫਾਰਿਸ਼ ਨੌਕਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ PSPCL ‘ਚ ਨਵ ਨਿਯੁਕਤ ਨੌਜਵਾਨ ਮੁੰਡੇ ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES