Sunday, July 7, 2024
HomePunjabi NewsLiberal Breakingਓਲੰਪਿਕ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰ

ਓਲੰਪਿਕ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰ

ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਉਲੰਪਿਕ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਅੱਜ ਚੰਡੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ। ਮਿਸ਼ਨ ਰੋਜ਼ਗਾਰ ਤਹਿਤ 2021 ਵਿੱਚ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਵਿੱਚ ਜੇਤੂ ਹਾਕੀ ਟੀਮ ਦੇ 9 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਮੁੱਖ ਮੰਤਰੀ ਮਾਨ ਨੇ ਅੱਜ 11 ਜੇਤੂ ਖਿਡਾਰੀਆਂ ਨੂੰ ਕਲਾਸ ਵਨ ਦੀਆਂ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ।

RELATED ARTICLES

Most Popular

Recent Comments