Saturday, July 27, 2024
HomePunjabi NewsLiberal Breakingਆਪ ਆਗੂ ਸੰਜੇ ਸਿੰਘ ਦੀ ਜ਼ਮਾਨਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਆਪ ਆਗੂ ਸੰਜੇ ਸਿੰਘ ਦੀ ਜ਼ਮਾਨਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਈ ਖੁਸ਼ੀ

ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਦੀ ਜਮਾਨਤ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਤੇ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ, ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ। ਇਨਕਲਾਬ ਜ਼ਿੰਦਾਬਾਦ।

RELATED ARTICLES

Most Popular

Recent Comments