ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੰਦ ਰੇਲਵੇ ਸਟੇਸ਼ਨ ਤੇ ਹੋਏ ਹਾਦਸੇ ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਹੈ ਉਹਨਾਂ ਕਿਹਾ ਕਿ “ਅੱਜ ਸਵੇਰੇ ਸਰਹਿੰਦ ਰੇਲਵੇ ਸਟੇਸ਼ਨ ‘ਤੇ 2 ਰੇਲਗੱਡੀਆਂ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ। ਰੱਬ ਦਾ ਸ਼ੁਕਰ ਹੈ ਕਿ ਇਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰਸ਼ਾਸਨ ਨੂੰ ਮੌਕੇ ‘ਤੇ ਪਹੁੰਚ ਕੇ ਹਰ ਸੰਭਵ ਮਦਦ ਲਈ ਹੁਕਮ ਜਾਰੀ ਕਰ ਦਿੱਤੇ ਹਨ।”
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੰਦ ਰੇਲਵੇ ਸਟੇਸ਼ਨ ਤੇ ਹੋਏ ਹਾਦਸੇ ਤੇ ਜਤਾਇਆ ਅਫ਼ਸੋਸ
RELATED ARTICLES