HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ...

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਜਨਮਦਿਨ ਦੀਆਂ ਵਧਾਈਆਂ ਦੇਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਦੁਆ ਕਰਦੇ ਹੋਏ ਲਿਖਿਆ ਕਿ ਪਰਮਾਤਮਾ ਰਾਸ਼ਟਰਪਤੀ ਜੀ ਨੂੰ ਸਦਾ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਰੱਖੇ। ਉਨ੍ਹਾਂ ਦੀ ਸੇਵਾ ਦੇ ਉਚੇ ਮਿਆਰ ਦੀ ਵੀ ਸਰਾਹਣਾ ਕੀਤੀ।

RELATED ARTICLES

Most Popular

Recent Comments