ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਸੇਵਾ ਦੇ ਪੁੰਜ, ਗੁਰਮੁਖੀ ਦੇ ਦਾਤੇ, ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਵੱਲੋਂ ਲੰਗਰ ਪ੍ਰਥਾ ਰਾਹੀਂ ਸਮਾਜਿਕ ਬਰਾਬਰਤਾ ਦਾ ਦਿੱਤਾ ਸੰਦੇਸ਼ ਅਤੇ ਸਿੱਖ ਧਰਮ ਦੇ ਪ੍ਰਸਾਰ ਲਈ ਕੀਤੇ ਕਾਰਜ ਸਮੁੱਚੀ ਕੌਮ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
RELATED ARTICLES