HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਮਹਾਂਵੀਰ ਜਯੰਤੀ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਮਹਾਂਵੀਰ ਜਯੰਤੀ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਂਵੀਰ ਜੈਨ ਜੀ ਦੀਆਂ ਮੁਬਾਰਕਾਂ ਦਿੰਦੇ ਹੋਏ ਖਾਸ ਪੋਸਟ ਸਾਂਝੀ ਕੀਤੀ ਹੈ । ਆਪਣੇ ਸੋਸ਼ਲ ਮੀਡੀਆ ਤੇ ਕੋਰਸ ਸਾਂਝੀ ਕਰਦੇ ਹੋਏ ਉਹਨਾਂ ਲਿਖਿਆ ਕਿ ਮਹਾਵੀਰ ਜਯੰਤੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਪ੍ਰਾਥਨਾ ਕਰਦੇ ਹਾਂ ਕਿ ਭਗਵਾਨ ਮਹਾਵੀਰ ਜੀ ਸਾਨੂੰ ਸਾਰਿਆਂ ਨੂੰ ਅਹਿੰਸਾ ਅਤੇ ਦਿਆਲਤਾ ਵਾਲਾ ਜੀਵਨ ਬਖ਼ਸ਼ਣ।

RELATED ARTICLES

Most Popular

Recent Comments