HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਨੁਮਾਨ ਜਯੰਤੀ ਦੀਆਂ ਦਿੱਤੀਆਂ ਸ਼ੁਭਕਾਮਨਾਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਨੁਮਾਨ ਜਯੰਤੀ ਦੀਆਂ ਦਿੱਤੀਆਂ ਸ਼ੁਭਕਾਮਨਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਨੁਮਾਨ ਜਯੰਤੀ ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ । ਉਹਨਾਂ ਨੇ ਆਪਣੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰਕੇ ਸ੍ਰੀ ਹਨੁਮਾਨ ਜਯੰਤੀ ਦੀਆਂ ਵਧਾਈਆਂ ਦਿੱਤੀਆਂ ਹਨ । ਉਹਨਾਂ ਨੇ ਲਿਖਿਆ ਹੈ ਕਿ ਸ਼੍ਰੀ ਹਨੂੰਮਾਨ ਜਯੰਤੀ ਦੀਆਂ ਸਾਰਿਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਹਨੂੰਮਾਨ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ।

RELATED ARTICLES

Most Popular

Recent Comments