Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਰਾਮ ਨੌਮੀ ਦੀ ਤਿਓਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਮ ਨੌਮੀ ਦੀ ਤਿਓਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਰਾਮ ਨੌਮੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਨੇ ਦਿੱਤੀਆਂ ਹਨ ਉਹਨਾਂ ਨੇ ਆਪਣੇ ਐਕਸ ਅਕਾਊਂਟ ਤੇ ਲਿਖਿਆ ਕਿ ਰਾਮ ਨੌਮੀ ਦੇ ਪਵਿੱਤਰ ਤਿਓਹਾਰ ਦੀਆਂ ਆਪ ਸਭ ਨੂੰ ਵਧਾਈਆਂ… ਕਾਮਨਾ ਕਰਦੇ ਹਾਂ ਕਿ ਭਗਵਾਨ ਰਾਮ ਜੀ ਦਾ ਆਸ਼ੀਰਵਾਦ ਆਪ ਸਭ ‘ਤੇ ਬਣਿਆ ਰਹੇ।

RELATED ARTICLES

Most Popular

Recent Comments