HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ 443 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਮਾਨ ਨੇ 443 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵਿੱਚ ਦੋ ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਹ ਟੋਲ ਪਲਾਜ਼ਾ ਮਲੇਰਕੋਟਲਾ ਅਤੇ ਨਾਭਾ ਵਿਚਕਾਰ ਸੀ। ਇਨ੍ਹਾਂ ਸਮੇਤ ਕੁੱਲ 19 ਟੋਲ ਪਲਾਜ਼ਾ ਹੁਣ ਤੱਕ ਬੰਦ ਕੀਤੇ ਜਾ ਚੁੱਕੇ ਹਨ। ਇਸ ਨਾਲ ਪੰਜਾਬ ਨੂੰ ਰੋਜ਼ਾਨਾ ਕਰੀਬ 63 ਲੱਖ ਰੁਪਏ ਦੀ ਬਚਤ ਹੋਵੇਗੀ। ਇਹ ਦਾਅਵਾ ਮੰਗਲਵਾਰ ਨੂੰ ਪੀਏਪੀ ਫਿਲੌਰ ਵਿਖੇ 443 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਪੁੱਜੇ ਸੀ.ਐਮ ਭਗਵੰਤ ਮਾਨ ਨੇ ਕੀਤਾ।

RELATED ARTICLES

Most Popular

Recent Comments