ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ KAP ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਹ ਮੌਜੂਦਾ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਥਾਂ ਲੈਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ KAP ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਕੀਤਾ ਨਿਯੁਕਤ
RELATED ARTICLES