HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ KAP ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ...

ਮੁੱਖ ਮੰਤਰੀ ਭਗਵੰਤ ਮਾਨ ਨੇ KAP ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਕੀਤਾ ਨਿਯੁਕਤ

ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ KAP ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਹ ਮੌਜੂਦਾ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਥਾਂ ਲੈਣਗੇ।

RELATED ARTICLES

Most Popular

Recent Comments