ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਆ ਵੱਡਾ ਬਿਆਨ ਦਿੱਤਾ ਹੈ ਉਹਨਾਂ ਨੇ ਕਿਹਾ ਇੱਕ ਗੱਲ ਤਾਂ ਮੋਦੀ ਜੀ ਦੀ ਬਹੁਤ ਸੱਚੀ ਹੈ। ਉਹ ਕਹਿੰਦੇ ਨੇ ਪੂਰੇ ਦੇਸ਼ ਵਿੱਚ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਛੱਡਣਗੇ ਨਹੀਂ, ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਉਣਗੇ। ਦੇਸ਼ ਦੇ ਸਭ ਤੋਂ ਵੱਡੇ-ਵੱਡੇ ਭ੍ਰਿਸ਼ਟਾਚਾਰੀਆਂ ਨੂੰ ਉਨ੍ਹਾਂ ਨੇ ਭਾਜਪਾ ‘ਚ ਸ਼ਾਮਿਲ ਕਰਵਾਇਆ ਹੈ ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਧਿਆ ਨਿਸ਼ਾਨਾ
RELATED ARTICLES