HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਈ। ਇਸ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ।

RELATED ARTICLES

Most Popular

Recent Comments