ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਜਲੰਧਰ ਦੇ ਵਿੱਚ ਇੱਕ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਮਾਝੇ ਅਤੇ ਦੁਆਬੇ ਦੇ ਆਗੂ ਅਤੇ ਅਫਸਰ ਸ਼ਾਮਿਲ ਹੋਏ। ਨਾਲ ਹੀ ਡੀਸੀ ਸੀਪੀ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਇਸ ਮੀਟਿੰਗ ਦਾ ਹਿੱਸਾ ਬਣੇ । ਮੀਟਿੰਗ ਵਿੱਚ ਸੀਐਮ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਗਈ ਹਾਈ ਲੈਵਲ ਮੀਟਿੰਗ
RELATED ARTICLES