ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਮਹੱਤਵਪੂਰਨ ਬੈਠਕ ਕੀਤੀ। ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਿਦਾਇਤ ਦਿੱਤੀ। ਮੁੱਖ ਮੰਤਰੀ ਮਾਨ ਨੇ ਪ੍ਰਗਤੀ ਦੀ ਨਿਗਰਾਨੀ ਅਤੇ ਨਤੀਜਾ-ਕੇਂਦ੍ਰਿਤ ਨਜਰੀਆ ਅਪਨਾਉਣ ਤੇ ਜ਼ੋਰ ਦਿੱਤਾ। ਜਿਸ ਨਾਲ ਕੰਮ ਛੇਤੀ ਨਿਪਟਾਏ ਜਾ ਸਕਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਮੀਟਿੰਗ
RELATED ARTICLES