Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ...

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਖਾਸ ਮੀਟਿੰਗ

ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਸੰਗਰੂਰ ਵਿਖੇ ਰੱਖੀ ਗਈ ਸੀ । ਇਸ ਮੀਟਿੰਗ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਹਾਜ਼ਰ ਸਨ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਰਣਨੀਤੀ ਤੇ ਹੋਰ ਵਿਚਾਰ ਵਟਾਂਦਰਾ ਕੀਤਾ ਗਿਆ।

RELATED ARTICLES

Most Popular

Recent Comments