ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਸੰਗਰੂਰ ਵਿਖੇ ਰੱਖੀ ਗਈ ਸੀ । ਇਸ ਮੀਟਿੰਗ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਹਾਜ਼ਰ ਸਨ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਰਣਨੀਤੀ ਤੇ ਹੋਰ ਵਿਚਾਰ ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਖਾਸ ਮੀਟਿੰਗ
RELATED ARTICLES