HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਲਹਿਰਾਇਆ ਤਿਰੰਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਲਹਿਰਾਇਆ ਤਿਰੰਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਪੰਜਾਬ ਕਰਕੇ ਆਇਆ ਹੈ। ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ, ਫਿਰ ਗਣਤੰਤਰ ਦਿਵਸ ਆਇਆ। ਇਸ ਲਈ ਅਸੀਂ ਗਣਤੰਤਰ ਦਿਵਸ ਵਿਸ਼ੇਸ਼ ਤੌਰ ‘ਤੇ ਮਨਾਉਂਦੇ ਹਾਂ।

RELATED ARTICLES

Most Popular

Recent Comments