ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਅੱਜ ਆਜ਼ਾਦੀ ਦੇ 78ਵੇਂ ਦਿਹਾੜੇ ਤੇ ਤਿਰੰਗਾ ਲਹਿਰਾਇਆ । ਇਸ ਮੌਕੇ ਉਹਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ । ਮੁੱਖ ਮੰਤਰੀ ਭਗਵੰਤ ਮਾਨ ਨੂੰ ਪਰੇਡ ਦੌਰਾਨ ਸਲਾਮੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਆਜ਼ਾਦੀ ਦੇ 78ਵੇਂ ਦਿਹਾੜੇ ਤੇ ਤਿਰੰਗਾ ਲਹਿਰਾਇਆ
RELATED ARTICLES

