HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਖਰੀਦ ਨੂੰ ਲੈ ਕੇ ਐਕਸ਼ਨ ਮੋਡ...

ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਖਰੀਦ ਨੂੰ ਲੈ ਕੇ ਐਕਸ਼ਨ ਮੋਡ ਵਿੱਚ

ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਖਰੀਦ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7 ਤੋਂ 8 ਮੰਡੀਆਂ ਦਾ ਨਿਰੀਖਣ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਸਾਰੇ ਜ਼ਿਲ੍ਹਿਆਂ ਤੋਂ ਰੋਜ਼ਾਨਾ ਰਿਪੋਰਟ ਮੰਗੀ ਗਈ ਹੈ। ਮਾਨ ਨੇ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

RELATED ARTICLES

Most Popular

Recent Comments