ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 19 ਅਕਤੂਬਰ ਨੂੰ ਸ਼ਾਮ 4 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਨਗੇ। ਸੰਯੁਕਤ ਕਿਸਾਨ ਮੋਰਚਾ (SKM) ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ ਹੋ ਰਹੀ ਹੈ। ਗੱਲਬਾਤ ‘ਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਸ਼ਿਰਕਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਤਾ ਗੱਲਬਾਤ ਦਾ ਸੱਦਾ
RELATED ARTICLES