HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਨੂੰ ਦੇਣ ਜਾ ਰਹੇ ਹਨ ਵੱਡਾ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਨੂੰ ਦੇਣ ਜਾ ਰਹੇ ਹਨ ਵੱਡਾ ਤੋਹਫਾ

ਜ਼ਿਲ੍ਹਾ ਜਲੰਧਰ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਅੱਜ ਨਕੋਦਰ ਵਿੱਚ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਸਬੰਧੀ ਇੱਕ ਵੱਡਾ ਇਕੱਠ ਕੀਤਾ ਗਿਆ ਹੈ, ਜੋ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ।

RELATED ARTICLES

Most Popular

Recent Comments