HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਲੁਧਿਆਣਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਲੁਧਿਆਣਾ ਪਹੁੰਚ ਕੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਦੇ ਵਿੱਚ ਚੋਣ ਰੈਲੀ ਕਰਨਗੇ । ਇਸ ਦੇ ਚਲਦੇ ਪੁਲਿਸ ਨੇ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੇ ਲਈ ਸਟਾਰ ਚੋਣ ਪ੍ਰਚਾਰਕ ਦੀ ਭੂਮਿਕਾ ਨਿਭਾ ਰਹੇ ਹਨ।

RELATED ARTICLES

Most Popular

Recent Comments