ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲ ਦਫਤਰਾਂ ਦੇ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇੱਥੇ ਦੇ ਕਰਮਚਾਰੀਆਂ ਵੱਲੋਂ ਮਾਰੀ ਜਾਂਦੀ ਫਰਲੋ ਨੂੰ ਰੋਕਣ ਦੇ ਲਈ ਮੁੱਖ ਮੰਤਰੀ ਮਾਨ ਨੇ ਵੱਡਾ ਕਦਮ ਚੁੱਕਿਆ ਹੈ। ਹੁਣ ਸੈਲਫੀ ਦੇ ਰਾਹੀਂ ਦਫਤਰ ਵਿੱਚ ਹਾਜਰੀ ਲੱਗਿਆ ਕਰੇਗੀ ਅਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਦਫਤਰ ਦੇ ਵਿੱਚ ਕਰਮਚਾਰੀਆਂ ਦੀ ਉਪਸਥਿਤੀ ਨੂੰ ਯਕੀਨੀ ਬਣਾਇਆ ਜਾਵੇਗਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲ ਦਫਤਰਾਂ ਦੇ ਲਈ ਨਵੇਂ ਹੁਕਮ ਜਾਰੀ ਕੀਤੇ
RELATED ARTICLES