Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਬੋਲਿਆ ਤਿੱਖਾ ਸ਼ਬਦੀ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ ਉਹਨਾਂ ਕਿਹਾ ਕਿ ਪ੍ਰਤਾਪ ਬਾਜਵਾ ‘ਤੇ CM ਭਗਵੰਤ ਮਾਨ ਨੇ ਕੱਸਿਆ ਤੰਜ ਉਹਨਾਂ ਕਿਹਾ ਕਿ ਪ੍ਰਤਾਪ ਬਾਜਵਾ ਦੀ CM ਬਣਨ ਦੀ ਇੱਛਾ ਦੀ ਕਾਂਗਰਸ ਨੇ ਭਰੂਣ ਹੱਤਿਆ ਕਰ ਦਿੱਤੀ। ਦਰਿਆ ਪਾਰੋਂ ਸੋਨੇ ਦੇ ਬਿਸਕੁਟਾਂ ਦਾ ਕੰਮ ਕਰਨ ਵਾਲੇ ਸਾਨੂੰ ਦੱਸਣਗੇ ਕਿ ਕੀ ਕਰਨਾ ਹੈ ?

RELATED ARTICLES

Most Popular

Recent Comments