HomePunjabi NewsLiberal Breakingਸਰਕਾਰ ਤੁਹਾਡੇ ਦੁਆਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀਆਂ...

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵਿੱਚ ਜਨਤਾ ਦਰਬਾਰ ਲਗਾਇਆ। ਸਰਕਾਰ ਤੁਹਾਡੇ ਦੁਆਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਪੈਂਡਿੰਗ ਪਏ ਹੋਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਲਈ ਹਰ ਵੇਲੇ ਹਾਜ਼ਰ ਹੈ।

RELATED ARTICLES

Most Popular

Recent Comments