Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਤੋਂ ਬਾਅਦ ਪੰਜਾਬੀਆਂ ਲਈ ਕਰਤਾ...

ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਤੋਂ ਬਾਅਦ ਪੰਜਾਬੀਆਂ ਲਈ ਕਰਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 26 ਜਨਵਰੀ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਦਵਾਈਆਂ ਅੰਦਰੋਂ ਹੀ ਮਿਲਣਗੀਆਂ… ਕੋਈ ਵੀ ਡਾਕਟਰ ਬਾਹਰਲੀ ਦਵਾਈ ਨਹੀਂ ਲਿਖ ਸਕੇਗਾ… ਸਾਰੇ ਹਸਪਤਾਲਾਂ ‘ਚ ਐਕਸ-ਰੇ ਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ… ਸਾਡਾ ਮੁੱਖ ਟੀਚਾ ਸਿਹਤਮੰਦ ਪੰਜਾਬ ਬਣਾਉਣਾ ਹੈ।

RELATED ARTICLES

Most Popular

Recent Comments