ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਲਈ ਕਰ ਦਿੱਤਾ ਵੱਡਾ ਐਲਾਨ
RELATED ARTICLES