HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਲਈ ਕਰ ਦਿੱਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਲਈ ਕਰ ਦਿੱਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।

RELATED ARTICLES

Most Popular

Recent Comments