ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਹੁਣ ‘ਆਪ’ ‘ਚ ਸੁਆਗਤ ਨਹੀਂ ਹੋਵੇਗਾ । ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਨੂੰ ‘ਆਪ’ ‘ਚ ਸ਼ਾਮਲ ਹੋਣ ਦੀ ਦਿੱਤੀ ਸੀ ਆਫ਼ਰ ਪਰ ਸਿੱਧੂ ਨੇ ਇਨਕਾਰ ਕਰ ਦਿੱਤਾ ਸੀ। ਸੀਐਮ ਮਾਨ ਨੇ ਕਿਹਾ ਕਾਂਗਰਸ ਇਮਾਨਦਾਰ ਪਾਰਟੀ ਨਹੀਂ, ਪਿਛਲੇ 70 ਸਾਲਾਂ ‘ਚ ਘਪਲੇ ਕਾਂਗਰਸ ਦੀ ਦੇਣ ਰਹੇ ਹਨ ।
ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੱਧੂ ਅਤੇ ਕਾਂਗਰਸ ਬਾਰੇ ਦਿੱਤਾ ਵੱਡਾ ਬਿਆਨ
RELATED ARTICLES