Monday, July 8, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੰਜਾਬੀਆਂ ਨੂੰ ਖਾਸ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੰਜਾਬੀਆਂ ਨੂੰ ਖਾਸ ਅਪੀਲ

CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖਾਸ ਅਪੀਲ ਜੇ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਤਾਂ ਐਂਟੀ ਕਰਪਸ਼ਨ ਹੈਲਪਲਾਈਨ ‘ਤੇ ਉਸਦੀ ਸ਼ਿਕਾਇਤ ਕਰੋ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨੌਕਰੀਆਂ ਮੈਰਿਟ ਦੇ ਅਧਾਰ ਤੇ ਮਿਲਦੀਆਂ ਹਨ ਅਤੇ ਨੌਕਰੀਆਂ ਦੇਣ ਵਾਲਿਆਂ ਤੋਂ ਅਸੀਂ ਇਕ ਰੁਪਈਆ ਵੀ ਨਹੀਂ ਲਿਆ ਮਾਨ ਨੇ ਕਿਹਾ ਕਿ ਸ਼ਿਕਾਇਤ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

RELATED ARTICLES

Most Popular

Recent Comments