Saturday, April 20, 2024
HomePunjabi NewsLiberal Breakingਵਿਦਿਆਰਥੀਆਂ ਅਤੇ ਮਾਪਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

ਵਿਦਿਆਰਥੀਆਂ ਅਤੇ ਮਾਪਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ। ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਵਿਦਿਆਰਥੀਆਂ ਅਤੇ ਮਾਪਿਆਂ ਲਈ ਮਹੱਤਵਪੂਰਨ ਜਾਣਕਾਰੀ।

ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਾਖਲੇ ਲਈ ਤੁਸੀਂ ਹੇਠਾਂ ਦਿੱਤੇ ਪੋਰਟਲ ‘ਤੇ 15 ਮਾਰਚ ਤੱਕ ਰਜਿਸਟਰ ਕਰ ਸਕਦੇ ਹੋ। ਆਓ ਆਪਾਂ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲਾਈਏ। ਦਾਖਲੇ ਲਈ ਲਿੰਕ; https://scholofeminence.pseb.ac.in.

RELATED ARTICLES

Most Popular

Recent Comments