ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀਪੀਐਸ ਦੇ ਨਵੇਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ । ਇਸ ਬਾਰੇ ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ 17 ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਸੂਬੇ ਵਿੱਚ ਅਮਨ ਕਾਨੂੰਨ ਦੀ ਬਹਾਲੀ ਅਤੇ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੀਪੀਐਸ ਦੇ ਨਵੇਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ
RELATED ARTICLES