HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਪੀਪੀਐਸ ਦੇ ਨਵੇਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਪੀਐਸ ਦੇ ਨਵੇਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀਪੀਐਸ ਦੇ ਨਵੇਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ । ਇਸ ਬਾਰੇ ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ 17 ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਸੂਬੇ ਵਿੱਚ ਅਮਨ ਕਾਨੂੰਨ ਦੀ ਬਹਾਲੀ ਅਤੇ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

RELATED ARTICLES

Most Popular

Recent Comments