ਪੰਜਾਬ ਵਿੱਚ ਕਿਸਾਨਾਂ ਦੀ ਫਸਲ ਦੀ ਲਿਫਟਿੰਗ ਦੇ ਮਾਮਲੇ ਦੇ ਸੰਬੰਧ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਦੇ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਹਨਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀ ਫਸਲ ਦੀ ਲਿਫਟਿੰਗ ਵਿੱਚ ਹੋ ਰਹੀ ਦੇਰੀ ਬਾਰੇ ਚਰਚਾ ਕੀਤੀ ਅਤੇ ਅਪੀਲ ਕੀਤੀ ਕਿ ਕਿਸਾਨਾਂ ਦੇ ਫਸਲ ਦੀ ਲਿਫਟਿੰਗ ਸਮੇਂ ਸਿਰ ਹੋਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ
RELATED ARTICLES


