HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ ਤੋਂ ਬਾਹਰ ਆ ਗਏ ਹਨ । ਇਸ ਤੋਂ ਬਾਅਦ ਅੱਜ ਉਹਨਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ਤੇ ਪਹੁੰਚੇ। ਉਹਨਾਂ ਨੇ ਮੁਲਾਕਾਤ ਕਰਕੇ ਸਿਸੋਦੀਆ ਦਾ ਹਾਲ ਚਾਲ ਜਾਣਿਆ ਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

RELATED ARTICLES

Most Popular

Recent Comments