ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਵਿੱਚ ਜਨਤਾ ਦਰਬਾਰ ਲਗਾਇਆ। ਇਸ ਮੌਕੇ ਉਹਨਾਂ ਨੇ ਇੱਕ ਇੱਕ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਵਾਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਦੋ ਦਿਨ ਜਲੰਧਰ ਦੀ ਰਹਿਣਗੇ ਇਥੇ ਵਾਅਦੇ ਦੇ ਮੁਤਾਬਿਕ ਹੁਣ ਜਲੰਧਰ ਦੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵਿੱਚ ਲਗਾਇਆ ਜਨਤਾ ਦਰਬਾਰ
RELATED ARTICLES


