HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵਿੱਚ ਲਗਾਇਆ ਜਨਤਾ ਦਰਬਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵਿੱਚ ਲਗਾਇਆ ਜਨਤਾ ਦਰਬਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਵਿੱਚ ਜਨਤਾ ਦਰਬਾਰ ਲਗਾਇਆ। ਇਸ ਮੌਕੇ ਉਹਨਾਂ ਨੇ ਇੱਕ ਇੱਕ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਵਾਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਦੋ ਦਿਨ ਜਲੰਧਰ ਦੀ ਰਹਿਣਗੇ ਇਥੇ ਵਾਅਦੇ ਦੇ ਮੁਤਾਬਿਕ ਹੁਣ ਜਲੰਧਰ ਦੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।

RELATED ARTICLES

Most Popular

Recent Comments