ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। Easy Registry ਸਿਸਟਮ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਨੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਮਾਨ ਨੇ ਕਿਹਾ ਕਿ ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ ਹੋਵੇਗਾ, ਪਾਰਦਰਸ਼ਤਾ ਆਵੇਗੀ ਅਤੇ 48 ਘੰਟਿਆਂ ਵਿੱਚ ਰਜਿਸਟਰੀ ਮੁਕੰਮਲ ਹੋਏਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਸਬ-ਰਜਿਸਟਰਾਰ ਦਫ਼ਤਰ ਦਾ ਕੀਤਾ ਅਚਨਚੇਤ ਦੌਰਾ
RELATED ARTICLES


