ਅੰਮ੍ਰਿਤਸਰ ਵਿੱਚ ਫੜੇ ਗਏ ਪਾਕਿਸਤਾਨੀ ਜਸੂਸਾਂ ਬਾਰੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਸ਼ਾਬਾਸ਼ੀ ਦਿੰਦੇ ਹੋਏ ਕਿਹਾ ਹੈ ਕਿ ਇਹ ਸਿਰਫ਼ ਗ੍ਰਿਫ਼ਤਾਰੀ ਨਹੀਂ, ਦੇਸ਼ ਭਗਤੀ ਦਾ ਸੰਕਲਪ ਹੈ, ਜਿਸ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ। ਬਾਰਡਰ ਸੂਬਾ ਹੋਣ ਦੇ ਨਾਤੇ ਅਸੀਂ ਦੇਸ਼ ਪ੍ਰਤੀ ਆਪਣਾ ਫ਼ਰਜ਼ ਨਿਭਾ ਰਹੇ ਹਾਂ ਅਤੇ ਦੇਸ਼ ਦੇ ਦੁਸ਼ਮਣਾਂ ਦੀਆਂ ਨਾਪਾਕ ਸਾਜ਼ਿਸ਼ਾਂ ਦਾ ਅੱਗੇ ਵੀ ਡੱਟ ਕੇ ਮੁਕਾਬਲਾ ਕਰਦੇ ਰਹਾਂਗੇ।
ਪਾਕਿਸਤਾਨੀ ਜਸੂਸਾਂ ਦੀ ਗ੍ਰਿਫਤਾਰੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੀ ਕੀਤੀ ਸਿਫ਼ਤ
RELATED ARTICLES