ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਗੁਰਦਾਸ ਪਰ ਪਹੁੰਚੇ ਸਨ ਇਸ ਦੀ ਪੋਸਟ ਸਾਂਝੀ ਕਰਦਿਆਂ ਉਹਨਾਂ ਨੇ ਲਿਖਿਆ ਕਿ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ‘ਚ ਜਨ ਸਭਾ ਨੂੰ ਸੰਬੋਧਨ ਕੀਤਾ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਲੋਕਾਂ ਦਾ ਪਿਆਰ ਮਿਲ ਰਿਹਾ ਹੈ। ਮੈਨੂੰ ਉਮੀਦ ਹੈ ਕਿ ਇਸ ਵਾਰ ਪੰਜਾਬ ਦੇ ਲੋਕ ‘ਆਪ’ ਨੂੰ ਇੱਕਤਰਫਾ ਜਿੱਤ ਦੇ ਕੇ ਇਤਿਹਾਸ ਸਿਰਜਣਗੇ।13 ਦੀਆਂ 13 ਸੀਟਾਂ ‘ਆਪ’ ਦੀ ਝੋਲੀ ਪਾਉਣਗੇ। ਬਹੁਤ ਸਾਰਾ ਪਿਆਰ ਸਤਿਕਾਰ ਦੇਣ ਲਈ ਸਭ ਦਾ ਦਿਲੋਂ ਧੰਨਵਾਦ।
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਗੁਰਦਾਸਪੁਰ, ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
RELATED ARTICLES